30ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
31ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
32ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।