34 ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
35 ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
36 ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,