Text copied!
Bibles in Panjabi

ਜ਼ਬੂਰ 78:36-40 in Panjabi

Help us?

ਜ਼ਬੂਰ 78:36-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
37 ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,
38 ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
39 ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।
40 ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ