Text copied!
Bibles in Panjabi

ਜ਼ਬੂਰ 78:40-43 in Panjabi

Help us?

ਜ਼ਬੂਰ 78:40-43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!
41 ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।
42 ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
43 ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ