Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 78

ਜ਼ਬੂਰ 78:42-44

Help us?
Click on verse(s) to share them!
42ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
43ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
44ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।

Read ਜ਼ਬੂਰ 78ਜ਼ਬੂਰ 78
Compare ਜ਼ਬੂਰ 78:42-44ਜ਼ਬੂਰ 78:42-44