Text copied!
Bibles in Panjabi

ਜ਼ਬੂਰ 78:45-51 in Panjabi

Help us?

ਜ਼ਬੂਰ 78:45-51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
46 ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾ ਨੂੰ ਦਿੱਤੀ।
47 ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
48 ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
49 ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
50 ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
51 ਉਸ ਨੇ ਮਿਸਰ ਵਿੱਚ ਸਾਰੇ ਪਹਿਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ