Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 78

ਜ਼ਬੂਰ 78:47-49

Help us?
Click on verse(s) to share them!
47ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
48ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
49ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।

Read ਜ਼ਬੂਰ 78ਜ਼ਬੂਰ 78
Compare ਜ਼ਬੂਰ 78:47-49ਜ਼ਬੂਰ 78:47-49