Text copied!
Bibles in Panjabi

ਜ਼ਬੂਰ 78:47-49 in Panjabi

Help us?

ਜ਼ਬੂਰ 78:47-49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

47 ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
48 ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
49 ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ