Text copied!
Bibles in Panjabi

ਜ਼ਬੂਰ 78:58-59 in Panjabi

Help us?

ਜ਼ਬੂਰ 78:58-59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

58 ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
59 ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ