Text copied!
Bibles in Panjabi

ਜ਼ਬੂਰ 78:6-10 in Panjabi

Help us?

ਜ਼ਬੂਰ 78:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
7 ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
8 ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
9 ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
10 ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ