Text copied!
Bibles in Panjabi

ਜ਼ਬੂਰ 78:60-62 in Panjabi

Help us?

ਜ਼ਬੂਰ 78:60-62 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

60 ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।
61 ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
62 ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ