Text copied!
Bibles in Panjabi

ਜ਼ਬੂਰ 78:63-66 in Panjabi

Help us?

ਜ਼ਬੂਰ 78:63-66 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

63 ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।
64 ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
65 ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
66 ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ