Text copied!
Bibles in Panjabi

ਜ਼ਬੂਰ 78:65-68 in Panjabi

Help us?

ਜ਼ਬੂਰ 78:65-68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

65 ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
66 ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
67 ਨਾਲੇ ਉਸ ਨੇ ਯੂਸੁਫ਼ ਦੇ ਵੰਸ਼ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
68 ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ