Text copied!
Bibles in Panjabi

ਜ਼ਬੂਰ 78:66-70 in Panjabi

Help us?

ਜ਼ਬੂਰ 78:66-70 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

66 ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
67 ਨਾਲੇ ਉਸ ਨੇ ਯੂਸੁਫ਼ ਦੇ ਵੰਸ਼ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
68 ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
69 ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
70 ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ