Text copied!
Bibles in Panjabi

ਜ਼ਬੂਰ 79:10-13 in Panjabi

Help us?

ਜ਼ਬੂਰ 79:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
11 ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,
12 ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!
13 ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।
ਜ਼ਬੂਰ 79 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ