Text copied!
Bibles in Panjabi

ਜ਼ਬੂਰ 79:2-4 in Panjabi

Help us?

ਜ਼ਬੂਰ 79:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ।
3 ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।
4 ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।
ਜ਼ਬੂਰ 79 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ