3ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।
4ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।
5ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?