Text copied!
Bibles in Panjabi

ਜ਼ਬੂਰ 79:5-6 in Panjabi

Help us?

ਜ਼ਬੂਰ 79:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?
6 ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।
ਜ਼ਬੂਰ 79 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ