Text copied!
Bibles in Panjabi

ਜ਼ਬੂਰ 79:7-10 in Panjabi

Help us?

ਜ਼ਬੂਰ 79:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।
8 ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
9 ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।
10 ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
ਜ਼ਬੂਰ 79 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ