Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 7

ਜ਼ਬੂਰ 7:12-14

Help us?
Click on verse(s) to share them!
12ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
13ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
14ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।

Read ਜ਼ਬੂਰ 7ਜ਼ਬੂਰ 7
Compare ਜ਼ਬੂਰ 7:12-14ਜ਼ਬੂਰ 7:12-14