Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 7

ਜ਼ਬੂਰ 7:13-17

Help us?
Click on verse(s) to share them!
13ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
14ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
15ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।
16ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ।
17ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।

Read ਜ਼ਬੂਰ 7ਜ਼ਬੂਰ 7
Compare ਜ਼ਬੂਰ 7:13-17ਜ਼ਬੂਰ 7:13-17