Text copied!
Bibles in Panjabi

ਜ਼ਬੂਰ 7:2-5 in Panjabi

Help us?

ਜ਼ਬੂਰ 7:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।
3 ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
4 ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
5 ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।
ਜ਼ਬੂਰ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ