Text copied!
Bibles in Panjabi

ਜ਼ਬੂਰ 7:7-12 in Panjabi

Help us?

ਜ਼ਬੂਰ 7:7-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ।
8 ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
10 ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।
11 ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।
12 ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
ਜ਼ਬੂਰ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ