8 ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
10 ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।