Text copied!
Bibles in Panjabi

ਜ਼ਬੂਰ 7:8-9 in Panjabi

Help us?

ਜ਼ਬੂਰ 7:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
ਜ਼ਬੂਰ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ