Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 7

ਜ਼ਬੂਰ 7:9-11

Help us?
Click on verse(s) to share them!
9ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
10ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।
11ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।

Read ਜ਼ਬੂਰ 7ਜ਼ਬੂਰ 7
Compare ਜ਼ਬੂਰ 7:9-11ਜ਼ਬੂਰ 7:9-11