Text copied!
Bibles in Panjabi

ਜ਼ਬੂਰ 7:9-14 in Panjabi

Help us?

ਜ਼ਬੂਰ 7:9-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
10 ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।
11 ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।
12 ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
13 ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
14 ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
ਜ਼ਬੂਰ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ