Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 80

ਜ਼ਬੂਰ 80:12-14

Help us?
Click on verse(s) to share them!
12ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
13ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,

Read ਜ਼ਬੂਰ 80ਜ਼ਬੂਰ 80
Compare ਜ਼ਬੂਰ 80:12-14ਜ਼ਬੂਰ 80:12-14