17 ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।
18 ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
19 ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।