Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 80

ਜ਼ਬੂਰ 80:2-4

Help us?
Click on verse(s) to share them!
2ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!
3ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
4ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?

Read ਜ਼ਬੂਰ 80ਜ਼ਬੂਰ 80
Compare ਜ਼ਬੂਰ 80:2-4ਜ਼ਬੂਰ 80:2-4