Text copied!
Bibles in Panjabi

ਜ਼ਬੂਰ 80:4-9 in Panjabi

Help us?

ਜ਼ਬੂਰ 80:4-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?
5 ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।
6 ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।
7 ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
8 ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
9 ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
ਜ਼ਬੂਰ 80 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ