Text copied!
Bibles in Panjabi

ਜ਼ਬੂਰ 80:6-7 in Panjabi

Help us?

ਜ਼ਬੂਰ 80:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।
7 ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
ਜ਼ਬੂਰ 80 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ