Text copied!
Bibles in Panjabi

ਜ਼ਬੂਰ 80:7-8 in Panjabi

Help us?

ਜ਼ਬੂਰ 80:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
8 ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
ਜ਼ਬੂਰ 80 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ