Text copied!
Bibles in Panjabi

ਜ਼ਬੂਰ 81:11-15 in Panjabi

Help us?

ਜ਼ਬੂਰ 81:11-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
12 ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
13 ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
14 ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!
15 ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
ਜ਼ਬੂਰ 81 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ