Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 81

ਜ਼ਬੂਰ 81:12-14

Help us?
Click on verse(s) to share them!
12ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
13ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
14ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!

Read ਜ਼ਬੂਰ 81ਜ਼ਬੂਰ 81
Compare ਜ਼ਬੂਰ 81:12-14ਜ਼ਬੂਰ 81:12-14