14 ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!
15 ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
16 ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।