Text copied!
Bibles in Panjabi

ਜ਼ਬੂਰ 81:2-7 in Panjabi

Help us?

ਜ਼ਬੂਰ 81:2-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ।
3 ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
4 ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
5 ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,
6 ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।
7 ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
ਜ਼ਬੂਰ 81 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ