Text copied!
Bibles in Panjabi

ਜ਼ਬੂਰ 81:7-9 in Panjabi

Help us?

ਜ਼ਬੂਰ 81:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
8 ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
9 ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
ਜ਼ਬੂਰ 81 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ