Text copied!
Bibles in Panjabi

ਜ਼ਬੂਰ 81:8-11 in Panjabi

Help us?

ਜ਼ਬੂਰ 81:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
9 ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
10 ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
11 ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
ਜ਼ਬੂਰ 81 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ