Text copied!
Bibles in Panjabi

ਜ਼ਬੂਰ 82:3-5 in Panjabi

Help us?

ਜ਼ਬੂਰ 82:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
4 ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
5 ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
ਜ਼ਬੂਰ 82 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ