Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 82

ਜ਼ਬੂਰ 82:4-7

Help us?
Click on verse(s) to share them!
4ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
5ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
6ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
7ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!

Read ਜ਼ਬੂਰ 82ਜ਼ਬੂਰ 82
Compare ਜ਼ਬੂਰ 82:4-7ਜ਼ਬੂਰ 82:4-7