5ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
6ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
7ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!
8ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।