Text copied!
Bibles in Panjabi

ਜ਼ਬੂਰ 83:10-15 in Panjabi

Help us?

ਜ਼ਬੂਰ 83:10-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।
11 ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਹਿਜ਼ਾਦਿਆਂ ਨੂੰ ਜ਼ਬਾਹ ਅਤੇ ਸਲਮੁੰਨਾ ਵਾਂਗੂੰ ਕਰ,
12 ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!
13 ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।
14 ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
15 ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!
ਜ਼ਬੂਰ 83 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ