11 ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਹਿਜ਼ਾਦਿਆਂ ਨੂੰ ਜ਼ਬਾਹ ਅਤੇ ਸਲਮੁੰਨਾ ਵਾਂਗੂੰ ਕਰ,
12 ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!
13 ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।