Text copied!
Bibles in Panjabi

ਜ਼ਬੂਰ 83:12-17 in Panjabi

Help us?

ਜ਼ਬੂਰ 83:12-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!
13 ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।
14 ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
15 ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!
16 ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।
17 ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਬਰਾ ਜਾਣ ਅਤੇ ਨਸ਼ਟ ਹੋਣ,
ਜ਼ਬੂਰ 83 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ