Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 83

ਜ਼ਬੂਰ 83:13-15

Help us?
Click on verse(s) to share them!
13ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।
14ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
15ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!

Read ਜ਼ਬੂਰ 83ਜ਼ਬੂਰ 83
Compare ਜ਼ਬੂਰ 83:13-15ਜ਼ਬੂਰ 83:13-15