Text copied!
Bibles in Panjabi

ਜ਼ਬੂਰ 83:14-16 in Panjabi

Help us?

ਜ਼ਬੂਰ 83:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
15 ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!
16 ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।
ਜ਼ਬੂਰ 83 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ