14 ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
15 ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!
16 ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।
17 ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਬਰਾ ਜਾਣ ਅਤੇ ਨਸ਼ਟ ਹੋਣ,