Text copied!
Bibles in Panjabi

ਜ਼ਬੂਰ 83:3-6 in Panjabi

Help us?

ਜ਼ਬੂਰ 83:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।
4 ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ!
5 ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਹੈ,
6 ਅਦੋਮ ਦੇ ਤੰਬੂ ਵਾਲੇ ਅਤੇ ਇਸਮਾਏਲੀ, ਮੋਆਬ ਅਤੇ ਹਗਰੀ,
ਜ਼ਬੂਰ 83 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ