Text copied!
Bibles in Panjabi

ਜ਼ਬੂਰ 83:5-8 in Panjabi

Help us?

ਜ਼ਬੂਰ 83:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਹੈ,
6 ਅਦੋਮ ਦੇ ਤੰਬੂ ਵਾਲੇ ਅਤੇ ਇਸਮਾਏਲੀ, ਮੋਆਬ ਅਤੇ ਹਗਰੀ,
7 ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,
8 ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸ਼ੀਆਂ ਲਈ ਬਾਂਹ ਕੱਢੀ। ਸਲਹ।
ਜ਼ਬੂਰ 83 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ